ਕੇਂਦਰ ਸਰਕਾਰ ਨੇ ਵੱਖ ਵੱਖ ਵਿਭਾਗਾਂ ਵਿੱਚ ਨਿਯੁਕਤ ਆਈ ਏ ਐਸ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ – ਪੜ੍ਹੋ ਲਿਸਟ

ਐਡਵੋਕੇਟ ਕਰਨਦੀਪ ਸਿੰਘ ਕੈਰੋਂ / ਨਿਊਜ਼ ਪੰਜਾਬ

ਨਵੀ ਦਿੱਲੀ ,4 ਨਵੰਬਰ – ਕੇਂਦਰ ਸਰਕਾਰ ਨੇ ਵੱਖ ਵੱਖ ਵਿਭਾਗਾਂ ਵਿੱਚ ਨਿਯੁਕਤ ਆਈ ਏ ਐਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ | ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਵਲੋਂ ਇਨ੍ਹਾਂ ਆਈ ਏ ਐਸ ਅਧਿਕਾਰੀਆਂ ਦੀ ਨਿਯੁਕਤੀਆ ਨੂੰ ਪ੍ਰਵਾਨ ਕਰਨ ਤੋਂ ਬਾਅਦ ਲਿਸਟ ਜਾਰੀ ਕਰ ਦਿੱਤੀ ਗਈ ਹੈ | ਪੜ੍ਹੋ ਕੀਤੀਆਂ ਨਿਯੁਕਤੀਆਂ – – –