ਲੁਧਿਆਣਾਮੁੱਖ ਖ਼ਬਰਾਂ ਮਜੀਠੀਆ ਸਮੇਤ ਕਈ ਸੀਨੀਅਰ ਆਗੂ ਹਿਰਾਸਤ ‘ਚ ਲਏ November 4, 2020 News Punjab ਲੁਧਿਆਣਾ, 4 ਨਵੰਬਰ (ਨਿਊਜ਼ ਪੰਜਾਬ) – ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਅਤੇ ਦਫਤਰ ਦਾ ਘਿਰਾਓ ਕਰਨ ਲਈ ਲੁਧਿਆਣਾ ਪੁੱਜੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਸੀਨੀਅਰ ਅਕਾਲੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।