ਜ਼ਿਲ੍ਹਾ ਮੋਗਾ ‘ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ

ਮੋਗਾ, 4 ਨਵੰਬਰ (ਡਾ: ਸਵਰਨਜੀਤ ਸਿੰਘ)- ਜ਼ਿਲ੍ਹਾ ਮੋਗਾ ‘ਚ ਅੱਜ ਕੋਰੋਨਾ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2483 ਹੋ ਗਈ ਹੈ, ਜਿਨ੍ਹਾਂ ‘ਚੋਂ 30 ਸਰਗਰਮ ਮਾਮਲੇ ਹਨ।