ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 50,209 ਨਵੇਂ ਮਾਮਲੇ ਆਏ ਸਾਹਮਣੇ, 702 ਲੋਕਾਂ ਨੇ ਤੋੜਿਆ ਦਮ

ਨਵੀਂ ਦਿੱਲੀ, 5 ਨਵੰਬਰ (ਨਿਊਜ਼ ਪੰਜਾਬ)- ਭਾਰਤ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 50,209 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 702 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 5.27 ਲੱਖ ਹੋ ਗਈ ਹੈ।