ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋ ਪੱਟੀ ਦੇ ਲਾਹੌਰ ਚੌਂਕ ‘ਚ ਪ੍ਰਦਰਸ਼ਨ

ਪੱਟੀ, 5 ਨਵੰਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵੱਲੋਂ ਜਿੱਥੇ ਵੱਖ-ਵੱਖ ਥਾਵਾ ਤੇ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਕਰਦਿਆ ਚੱਕੇ ਜਾਮ ਕੀਤੇ ਗਏ ਇਸੇ ਤਰਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੱਟੀ ਦੇ ਮੈਨ ਚੌਂਕ ਵਿਚ ਤਰਸੇਮ ਸਿੰਘ ਧਾਰੀਵਾਲ ਅਤੇ ਗੁਰਭੇਜ ਸਿੰਘ ਧਾਰੀਵਾਲ ਦੀ ਪ੍ਰਧਾਨਗੀ ਹੇਠ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।