ਮੋਗਾ, 5 ਨਵੰਬਰ (ਡਾ: ਸਵਰਨਜੀਤ ਸਿੰਘ)- ਅੱਜ ਮੋਗਾ ਜ਼ਿਲ੍ਹੇ ‘ਚ ਕੋਰੋਨਾ ਨੇ ਇਕ ਹੋਰ ਜਾਨ ਲੈ ਲਈ। 34 ਸਾਲਾ ਮ੍ਰਿਤਕ ਕਸਬਾ ਬੱਧਨੀ ਕਲਾਂ ਦਾ ਰਹਿਣਾ ਵਾਲਾ ਸੀ ਅਤੇ ਉਹ ਲੀਵਰ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਕਾਰਨ ਹੋਈਆਂ ਕੁੱਲ ਮੌਤਾਂ ਦੀ ਗਿਣਤੀ ਵੱਧ ਕੇ 81 ਹੋ ਗਈ ਹੈ।
Post Views: 0