ਸ੍ਰੀਨਗਰ, 6 ਨਵੰਬਰ (ਨਿਊਜ਼ ਪੰਜਾਬ)- ਜੰਮੂ-ਕਸ਼ਮੀਰ ਦੇ ਪੰਪੋਰ ਇਲਾਕੇ ‘ਚ ਚੱਲ ਰਹੀ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ, ਜਦਕਿ ਇਕ ਸਥਾਨਕ ਅੱਤਵਾਦੀ ਨੇ ਸਮਰਪਣ ਕਰ ਦਿੱਤਾ। ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ ਅਤੇ ਇੱਥੇ ਮੁਠਭੇੜ ਅਜੇ ਵੀ ਚੱਲ ਰਹੀ ਹੈ।
Post Views: 0