ਬਸਪਾ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 6 ਨਵੰਬਰ (ਨਿਊਜ਼ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਲੁਧਿਆਣਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਬਸਪਾ ਆਗੂਆਂ ਤੇ ਵਰਕਰਾਂ ਨੇ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਤੇ ਦਲਿਤਾਂ ਦੇ ਹੱਕ ਖੋਹਣ ਖਿਲਾਫ਼ ਰੋਸ ਪ੍ਰਗਟਾਇਆ ਗਿਆ ।