ਮੁੱਖ ਖ਼ਬਰਾਂਭਾਰਤ ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ November 7, 2020 News Punjab ਸ੍ਰੀਨਗਰ, 7 ਨਵੰਬਰ (ਨਿਊਜ਼ ਪੰਜਾਬ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਮਾਨਕੋਟ ਸੈਕਟਰ ‘ਚ ਬੀਤੀ ਰਾਤ ਕਰੀਬ 2.30 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਵਲੋਂ ਵੀ ਪਾਕਿਸਤਾਨ ਨੂੰ ਇਸ ਹਰਕਤ ਦਾ ਮੂੰਹ-ਤੋੜ ਜਵਾਬ ਦਿੱਤਾ ਗਿਆ।