ਬਠਿੰਡਾ ਪੁਲਿਸ ਨੇ ਜਾਅਲੀ ਕਰੰਸੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ, 7 ਨਵੰਬਰ (ਨਿਊਜ਼ ਪੰਜਾਬ)- ਬਠਿੰਡਾ ਪੁਲਿਸ ਨੇ 9 ਲੱਖ ਦੀ ਜਾਅਲੀ ਕਰੰਸੀ ਸਮੇਤ ਦੋ ਵਿਅਕਤੀਆਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਹਾਂ ਵਿਅਕਤੀਆਂ ਵਿਰੁੱਧ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੁਪਹਿਰ 2 ਵਜੇ ਐਸ. ਐਸ. ਪੀ. ਬਠਿੰਡਾ ਇਸ ਸਬੰਧੀ ਜਾਣਕਾਰੀ ਦੇਣਗੇ।