ਹੁਸ਼ਿਆਰਪੁਰ, 7 ਨਵੰਬਰ (ਨਿਊਜ਼ ਪੰਜਾਬ)-ਜ਼ਿਲੇ ’ਚ 10ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6357 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ 1450 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ’ਚ ਜ਼ਿਲੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 10 ਸੈਂਪਲ ਪਾਜ਼ੀਟਿਵ ਆਏ ਹਨ।
Post Views: 0