ਪੰਜਾਬ ਸਰਕਾਰ ਵੱਲੋ ਹੋਟਲਾਂ, ਸ਼ਾਪਿੰਗ ਮਾਲ ਤੇ ਮਲਟੀਪਲੈਕਸ ‘ਚ ਬਾਰ ਖੋਲ੍ਹਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ, 10 ਨਵੰਬਰ (ਨਿਊਜ਼ ਪੰਜਾਬ) – ਪੰਜਾਬ ਸਰਕਾਰ ਨੇ ਕੋਵਿਡ ਪ੍ਰਭਾਵਿਤ ਕੰਟੇਨਮੈਂਟ ਜ਼ੋਨਾਂ ਨੂੰ ਛੱਡ ਕੇ ਬਾਕੀ ਥਾਂਵਾਂ ‘ਤੇ ਹੋਰ ਖੁੱਲ ਦੇਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹੋਟਲਾਂ, ਸ਼ਾਪਿੰਗ ਮਾਲ ਤੇ ਮਲਟੀਪਲੈਕਸ ‘ਚ ਬਾਰ ਖੋਲ੍ਹਣ ਦੇ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।