ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 11 ਨਵੰਬਰ (ਨਿਊਜ਼ ਪੰਜਾਬ)- ਸੁਪਰੀਮ ਕੋਰਟ ਨੇ ਰਿਪਬਲਿਕ ਟੀ. ਵੀ. ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਅਤੇ ਹੋਰ ਸਹਿ-ਦੋਸ਼ੀਆਂ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।