ਅੰਮ੍ਰਿਤਸਰ ਮੁੱਖ ਖ਼ਬਰਾਂ ਅੰਮ੍ਰਿਤਸਰ ‘ਚ ਕੋਰੋਨਾ ਦੇ 26 ਹੋਰ ਨਵੇਂ ਮਾਮਲੇ ਆਏ ਸਾਹਮਣੇ November 11, 2020 News Punjab ਅੰਮ੍ਰਿਤਸਰ, 11 ਨਵੰਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 26 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 12142 ਹੋ ਗਈ, ਜਿਨ੍ਹਾਂ ‘ਚੋਂ 304 ਸਰਗਰਮ ਮਾਮਲੇ ਹਨ। ਉੱਥੇ ਹੀ ਜ਼ਿਲ੍ਹੇ ‘ਚ ਕੋਰੋਨਾ ਕਾਰਨ ਹੁਣ ਤੱਕ 470 ਮੌਤਾਂ ਹੋ ਚੁੱਕੀਆਂ ਹਨ। Post Views: 0