ਸੀਬੀਐਸਈ ਵਲੋਂ 10ਵੀ ਅਤੇ +2 ਦੇ ਇਮਤਿਹਾਨ 4 ਮਈ ਤੋਂ ਬਾਅਦ ਲਏ ਜਾਣਗੇ

ਨਵੀਂ ਦਿੱਲੀ: ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਲਾਈਵ ਸੈਸ਼ਨ ਦੌਰਾਨ ਸਪੱਸ਼ਟ ਕੀਤਾ ਕਿ ਸੀਬੀਐਸਈ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 4 ਮਈ ਤੋਂ ਹੋਣਗੀਆਂ। ਪ੍ਰੀਖਿਆਵਾਂ 10 ਜੂਨ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਨਤੀਜੇ 15 ਜੁਲਾਈ ਤੱਕ ਐਲਾਨ ਕੀਤੇ ਜਾਣਗੇ।