ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਅਗਲੇ ਹੁਕਮਾਂ ਤੱਕ ਬੰਦ

ਚੰਡੀਗੜ•, 15 ਮਾਰਚ:  (ਨਿਊਜ਼ ਪੰਜਾਬ ) ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਰਪੁਰ ਸਾਹਿਬ ਨੂੰ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਇਹ ਫੈਸਲਾ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਲਿਆ ਗਿਆ ਹੈ |