ਲੁਧਿਆਣਾ ਚ ਵੀ ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਦਾ ਕਰਫਿਊ ਲਾਗੂ

ਲੁਧਿਆਣਾ, 11 ਮਾਰਚ

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦਿਆ 12 ਮਾਰਚ ਤੋ ਅਗਲੇ ਹੁਕਮਾਂ ਤੱਕ ਰੋਜ਼ਾਨਾ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।

ਪੜ੍ਹੋ ਹੁਕਮਾਂ ਦਾ ਵੇਰਵਾ