ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਨਹੀਂ ਰਹੇ

ਨਿਊਜ਼ ਪੰਜਾਬ 

ਲੁਧਿਆਣਾ ਦੇ ਸਾਬਕਾ ਮੇਅਰ ਅਤੇ ਅਕਾਲੀ ਆਗੂ ਹਾਕਮ ਸਿੰਘ ਗਿਆਸਪੁਰਾ ਅਕਾਲ ਚਲਾਣਾ ਕਰ ਗਏ ਹਨ। ਗਿਆਸਪੁਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਓਹਨਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਜਮਾਲਪੁਰ ਸ਼ਮਸ਼ਾਨ ਘਾਟ ਚ ਕੀਤਾ ਜਾਵੇਗਾ।