ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ —- ( ਸ਼ਬਦ ਗਾਇਣ )
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ,ਬਿਲਾਵਲੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੫੩
ਸਲੋਕ ਤੀਜੀ ਪਾਤਿਸ਼ਾਹੀ,ਬਿਲਾਵਲੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੫੩
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥
ਹੇ ਸੁਆਮੀ! ਸੰਸਾਰ ਸੜ ਬਲ ਰਿਹਾ ਹੈ। ਆਪਣੀ ਰਹਿਮਤ ਕਰ ਕੇ ਤੂੰ ਇਸ ਦੀ ਰੱਖਿਆ ਕਰ।
ਹੇ ਸੁਆਮੀ! ਸੰਸਾਰ ਸੜ ਬਲ ਰਿਹਾ ਹੈ। ਆਪਣੀ ਰਹਿਮਤ ਕਰ ਕੇ ਤੂੰ ਇਸ ਦੀ ਰੱਖਿਆ ਕਰ।
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥
ਜਿਸ ਕਿਸੇ ਰਸਤੇ ਭੀ ਇਸ ਦਾ ਬਚਾਅ ਹੋ ਸਕਦਾ ਹੈ, ਉਸੇ ਤਰ੍ਹਾਂ ਹੀ ਇਸ ਦਾ ਬਚਾਅ ਕਰ।
ਜਿਸ ਕਿਸੇ ਰਸਤੇ ਭੀ ਇਸ ਦਾ ਬਚਾਅ ਹੋ ਸਕਦਾ ਹੈ, ਉਸੇ ਤਰ੍ਹਾਂ ਹੀ ਇਸ ਦਾ ਬਚਾਅ ਕਰ।
( ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ ) ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ ਤੇ ਜਾਣ ਦੀ ਕ੍ਰਿਪਾਲਤਾ ਕਰੋ ਜੀ | )