ਲੁਧਿਆਣਾਮੁੱਖ ਖ਼ਬਰਾਂ ਐਤਵਾਰ ਲਾਕਡਾਊਨ :- ਹਰ ਤਰ੍ਹਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ, ਪੜ੍ਹੋ ਕਿਹੜੀਆਂ ਖੁੱਲ੍ਹਣਗੀਆਂ… April 24, 2021 News Punjab ਗੁਰਦੀਪ ਸਿੰਘ ਦੀਪ – ਨਿਊਜ਼ ਪੰਜਾਬ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਵੱਲੋਂ ਜਾਰੀ ਇਕ ਬਿਆਨ ਅਨੁਸਾਰ 25 ਅਪ੍ਰੈਲ ਨੂੰ ਲੁਧਿਆਣਾ ਵਿੱਚ ਕੇਵਲ ਮੈਡੀਕਲ ਸਰਵਿਸਿਜ਼ ਹੀ ਖੁੱਲ੍ਹੀਆਂ ਰਹਿਣਗੀਆਂ ਬਾਕੀ ਹਰ ਤਰ੍ਹਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ । ਇਸ ਤੋਂ ਇਲਾਵਾ ਫੈਕਟਰੀਆਂ ਵੀ ਖੁੱਲ੍ਹੀਆਂ ਰਹਿਣਗੀਆਂ ।