ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ —- ( ਗੁਰਬਾਣੀ ਵਿਚਾਰ ) ਟੱਚ ਕਰੋ
ਬਸੰਤੁ ਮਹਲਾ ੫ ਘਰੁ ੨ ਹਿੰਡੋਲ
(ਬਸੰਤ ਪੰਜਵੀਂ ਪਾਤਿਸ਼ਾਹੀ।)
ਬਸੰਤੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੧੮੫
(ਬਸੰਤ ਪੰਜਵੀਂ ਪਾਤਿਸ਼ਾਹੀ।)
ਬਸੰਤੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੧੮੫
ੴ ਸਤਿਗੁਰ ਪ੍ਰਸਾਦਿ ॥
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥
ਇਕੱਠੇ ਅਤੇ ਰਲ ਬੈਠੋ, ਮੇਰੇ ਵੀਰਨੋ! ਦਵੈਤ ਭਾਵ ਨੂੰ ਦੂਰ ਕਰੋ ਅਤੇ ਆਪਣੇ ਪ੍ਰਭੂ ਨਾਲ ਪਿਰਹੜੀ ਪਾਓ।
ਇਕੱਠੇ ਅਤੇ ਰਲ ਬੈਠੋ, ਮੇਰੇ ਵੀਰਨੋ! ਦਵੈਤ ਭਾਵ ਨੂੰ ਦੂਰ ਕਰੋ ਅਤੇ ਆਪਣੇ ਪ੍ਰਭੂ ਨਾਲ ਪਿਰਹੜੀ ਪਾਓ।
||੪||੧||੧੯||
( ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ ) ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ ਤੇ ਜਾਣ ਦੀ ਕ੍ਰਿਪਾਲਤਾ ਕਰੋ ਜੀ | )