ਮਿਸ਼ਨਰੀ ਲਹਿਰ ਦੇ ਮੋਢੀਆਂ ਵਿੱਚੋਂ ਇੱਕ ਜਸਪਾਲ ਸਿੰਘ ਮੁਬੰਈ ਵਾਲੇ ਨਹੀਂ ਰਹੇ

ਲੁਧਿਆਣਾ, 15 ਮਈ ( ਕੰਵਰ ਅੰਮ੍ਰਿਤਪਾਲ ਸਿੰਘ)

ਮਿਸ਼ਨਰੀ ਲਹਿਰ ਦੇ ਮੋਢੀਆਂ ਵਿਚੋਂ ਇਕ ਅਤੇ ਲੰਬੇ ਸਮੇਂ ਤੋਂ ਧਰਮ ਪ੍ਰਚਾਰ ਚ ਲੱਗੇ ਹੋਏ ਸਰਦਾਰ ਜਸਪਾਲ ਸਿੰਘ ਜੀ ਬੰਬੇ ਵਾਲੇ ਅਕਾਲ ਚਲਾਣਾ ਕਰ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਉਹ ਕਰੋਨਾ ਤੋ ਪੀੜਤ ਹੋਣ ਕਾਰਨ ਹਸਪਤਾਲ ਚ ਦਾਖਲ ਸਨ ।