ਜਿਲ੍ਹਾ ਮੈਜਿਸਟਰੇਟ ਲੁਧਿਆਣਾ ਨੇ ਕਰਫਿਊ ਦੀ ਮਿਆਦ 31 ਮਈ ਤੱਕ ਵਧਾਈ

ਲੁਧਿਆਣਾ, 16 ਮਈ

ਜਿਲ੍ਹਾ ਮੈਜਿਸਟਰੇਟ ਲੁਧਿਆਣਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਰਫਿਊ ਦੀ ਮਿਆਦ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਬਾਕੀ ਸਾਰੀ ਪਾਬੰਦੀਆਂ ਪਹਿਲਾਂ ਦੀ ਤਰ੍ਹਾਂ ਰਹਿਣਗੀਆਂ। ਪੜ੍ਹੋ ਹੁਕਮ