ਰੱਬ ਜੀ ਤੇ ਵਿਸ਼ਵਾਸ ਕੈਸਾ ਹੋਣਾ ਚਾਹੀਦਾ – ਵਿਚਾਰ ਗਿਆਨੀ ਅਮਰਜੀਤ ਸਿੰਘ ਜੀ ਗੁਲਸ਼ਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 17 ਜੂਨ 2021
ਨਿਊਜ਼ ਪੰਜਾਬ
ਰੱਬ ਜੀ ਤੇ ਵਿਸ਼ਵਾਸ ਕੈਸਾ ਹੋਣਾ ਚਾਹੀਦਾ – ਵਿਚਾਰ ਗਿਆਨੀ ਅਮਰਜੀਤ ਸਿੰਘ ਜੀ ਗੁਲਸ਼ਨ
AMRIT VELE DA HUKAMNAMA,
SRI DARBAR SAHIB,SRI AMRITSAR,
ANG(620),17-JUNE-2021
*ਸੋਰਠਿ ਮਹਲਾ ੫ ॥*
ਮੇਰਾ ਸਤਿਗੁਰੁ ਰਖਵਾਲਾ ਹੋਆ ॥ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
सोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥
Sorat’h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone – God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
अर्थ :-हे भाई ! मेरा गुरु (मेरा) सहाई बनाहै, (गुरु की शरण की बरकत के साथ)भगवान ने कृपा कर के (अपने) हाथ दे के(बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरिगोबिंद का) ताप उतर गया है, भगवान नेआप उतारा है, भगवान ने अपने सेवक कीइज्ज़त रख ली है । हे भाई ! गुरु की संगतसे (मैंने) सारे फल प्राप्त कीये हैं, मैं (सदा)गुरु से (ही) कुरबान जाता हूँ।1। (हे भाईजो भी मनुख भगवान का पला पकड़ेरखता है, उस का) यह लोक और परलोकदोनो ही परमात्मा सवार देता है, हम जीवोंका कोई गुण या औगुण परमात्मा चित् मेंनहीं रखता । हे नानक ! (बोल-) हे गुरु !तेरा (यह) बचन कभी टलने वाला नहीं (किपरमात्मा ही जीव का लोक परलोक मेंराखा है) । हे गुरु ! तूं अपना बरकत वालाहाथ (हम जीवों के) माथे पर रखता हैं।2।21।49।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!