ਜਿਲ੍ਹਾ ਮੈਜਿਸਟਰੇਟ ਲੁਧਿਆਣਾ ਵੱਲੋਂ ਐਤਵਾਰ ਵੀ ਦੁਕਾਨਾਂ ਖੋਲ੍ਹਣ ਦੀ ਛੋਟ, ਪੜ੍ਹੋ ਸਮਾਂ…

ਲੁਧਿਆਣਾ, 26 ਜੂਨ

ਜਿਲ੍ਹਾ ਮੈਜਿਸਟਰੇਟ ਲੁਧਿਆਣਾ ਵੱਲੋਂ ਗੈਰ ਜਰੂਰੀ ਸਮਾਨ ਦੀਆਂ ਦੁਕਾਨਾਂ ਵੀ ਐਤਵਾਰ ਸਵੇਰ 5 ਵਜੇ ਤੋਂ ਸ਼ਾਮ 7.30 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।