ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕਸ ਵਿੱਚ ਰਚਿਆ ਇਤਿਹਾਸ – ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕਸ ਵਿੱਚ ਰਚਿਆ ਇਤਿਹਾਸ 

Imageਨਿਊਜ਼ ਪੰਜਾਬ
ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕਸ ਵਿੱਚ ਇਤਿਹਾਸ ਰਚ ਦਿੱਤਾ ਹੈ। ਟੀਮ ਇੰਡੀਆ ਨੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।

https://twitter.com/i/status/1422061181053718529

ImageImageImage