ਕੈਨੇਡਾ ਨੇ ਭਾਰਤ ਤੋਂ ਸਿੱਧੀ ਉਡਾਣ ’ਤੇ ਪਾਬੰਦੀ 21 ਸਤੰਬਰ ਤੱਕ ਵਧਾਈ

ਓਟਵਾ, 10 ਅਗਸਤ
ਕੈਨੇਡਾ ਸਰਕਾਰ ਵਲੋਂ ਕਰੋਨਾ ਕਾਰਨ ਭਾਰਤ ਤੋਂ ਸਿੱਧੀ ਉਡਾਣ ’ਤੇ ਲਗਾਈ ਪਾਬੰਦੀ 21 ਸਤੰਬਰ ਤੱਕ ਵਾਧਾ ਦਿੱਤੀ ਗਈ ਹੈ। ਇਹ ਪਾਬੰਦੀ ਪਹਿਲਾਂ 22 ਅਪਰੈਲ ਨੂੰ ਲਗਾਈ ਗਈ ਸੀ ਅਤੇ ਸਰਕਾਰ ਇਸ ਨੂੰ ਲਗਾਤਾਰ ਵਧਾ ਰਹੀ ਹੈ।