ਭਾਰਤ ਅਤੇ ਅਮਰੀਕਾ ਦੇ ਵਿੱਚ ਵਪਾਰ ਦਾ ਆਪਣਾ ਮਹੱਤਵ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਕੀ ਗਲਬਾਤ ਕੀਤੀ ਉਹਨਾਂ ਦੇ ਜੁਬਾਨੀ ਸੁਣੋ
ਨਿਊਜ਼ ਪੰਜਾਬ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਦੁਵੱਲੀ ਮੀਟਿੰਗ ਲਈ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਪਹੁੰਚੇ। ਓਵਲ ਦਫਤਰ ਵਿੱਚ ਦੋਵਾਂ ਦੇ ਵਿੱਚ ਇੱਕ ਮੁਲਾਕਾਤ ਹੋਈ . ਗੱਲਬਾਤ ਦੌਰਾਨ ਜੋਅ ਬਾਇਡਨ ਨੇ ਮੋਦੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਵਾਗਤ ਹੈ। ਅਸੀਂ ਤੁਹਾਨੂੰ ਲੰਮੇ ਸਮੇਂ ਤੋਂ ਜਾਣਦੇ ਹਾਂ। ਸਾਨੂੰ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵ੍ਹਾਈਟ ਹਾਊਸ ਆਏ ਹਨ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਕੀ ਗਲਬਾਤ ਕੀਤੀ ਉਹਨਾਂ ਦੇ ਜੁਬਾਨੀ ਸੁਣੋ
Meeting @POTUS @JoeBiden at the White House. https://t.co/VqVbKAarOV
— Narendra Modi (@narendramodi) September 24, 2021
Speaking at the Quad leaders meeting. https://t.co/bQzenzUlQa
— Narendra Modi (@narendramodi) September 24, 2021