ਅਕਾਲੀ ਦਲ ਦੇ ਸੀਨੀਅਰ ਆਗੂ ਓਂਕਾਰ ਸਿੰਘ ਥਾਪਰ (ਦਿੱਲੀ) ਨਹੀਂ ਰਹੇ

ਨਵੀਂ ਦਿੱਲੀ, 11 ਜਨਵਰੀ

ਸ਼੍ਰੋਮਣੀ ਅਕਾਲੀ ਦਲ ( ਬਾਦਲ) ਦੇ ਟਕਸਾਲੀ ਆਗੂ ਜਥੇਦਾਰ ਓਂਕਾਰ ਸਿੰਘ ਥਾਪਰ ਦਾ ਅੱਜ ਸੰਖੇਪ ਬਿਮਾਰੀ ਤੋਂ ਬਾਦ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਹਨਾਂ ਦੇ ਸਪੁੱਤਰ ਸ. ਰਮਨਦੀਪ ਸਿੰਘ ਮੈਂਬਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ।