ਆਮ ਆਦਮੀ ਪਾਰਟੀ ਵਲੋਂ ਨਵੇਂ ਉਮੀਦਵਾਰਾਂ ਐਲਾਨ – ਕੀਤੀ 10 ਵੀ ਲਿਸਟ ਜਾਰੀ

ਆਮ ਆਦਮੀ ਪਾਰਟੀ ਨੇ ਕੁੱਝ ਦਿਨ ਪਹਿਲਾਂ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼ਾਮਲ ਹੋਏ 3 ਆਗੂਆਂ ਨੂੰ ਟਿਕਟਾਂ ਦੇਣ ਦਾ ਐਲਾਨ ਕੀਤਾ ਹੈ।
ਪਾਰਟੀ ਵਲੋਂ ਜਾਰੀ 10ਵੀ ਲਿਸਟ ਅਨੁਸਾਰ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਸਾਬਕਾ ਕਾਂਗਰਸੀ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਲੁਧਿਆਣਾ ਪੱਛਮੀ ਤੋਂ ਕੰਰਸੀ ਕੌਂਸਲਰ ਅਤੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਨੂੰ ਅਤੇ ਪਟਿਆਲਾ ਸ਼ਹਿਰੀ ਹਲਕੇ ਤੋਂ ਸਾਬਕਾ ਅਕਾਲੀ ਅਕਾਲੀ ਮੇਅਰ ਅਜੀਤਪਾਲ ਸਿੰਘ ਕੋਹਲੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।