ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਅਹੁਦੇ ਲਈ ਆਪਣੀ ਪਸੰਦ ਦੇ ਉਮੀਦਵਾਰ ਦਾ ਨਾਂ ਦੱਸਣ ਦੀ ਅਪੀਲ ਕੀਤੀ ਸੀ।
Post Views: 0