ਜੇ ਸਰਕਾਰ ਬਣੀ ਤਾਂ ਆਮ ਆਦਮੀ ਪਾਰਟੀ ਵਲੋਂ ਮੁਖ ਮੰਤਰੀ – – ਦਾ ਕੇਜਰੀਵਾਲ ਨੇ ਕੀਤਾ ਐਲਾਨ

ਆਮ ਆਦਮੀ ਪਾਰਟੀ ਦੀ ਜੇ ਪੰਜਾਬ ਵਿਚ ਸਰਕਾਰ ਬਣੀ ਤਾਂ ਉਸ ਦਾ ਮੁਖ ਮੰਤਰੀ ਭਗਵੰਤ ਮਾਨ ਹੋਣਗੇ। ਇਹ ਐਲਾਨ ਅੱਜ ਮੁਹਾਲੀ ਵਿੱਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਕੀਤਾ ,