ਮੁੱਖ ਖ਼ਬਰਾਂ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿੱਚ ਸੁਧਾਰ ਪਰ ਹਾਲੇ ਰਹਿਣਗੇ ਡਾਕਟਰਾਂ ਦੀ ਨਿਗਰਾਨੀ ਹੇਠ January 20, 2022 News Punjab News Punjab ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਕਿ ਬੀਤੇ ਦਿਨ ਕਰੋਨਾ ਪੀੜਤ ਪਾਏ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।ਡਾਕਟਰਾਂ ਅਨੁਸਾਰ ਸ੍ਰ. ਬਾਦਲ ਦੀ ਤਬੀਅਤ ਵਿੱਚ ਸੁਧਾਰ ਹੋ ਰਿਹਾ ਹੈ , ਵਡੇਰੀ ਉਮਰ ਕਾਰਨ ਉਨ੍ਹਾਂ ਨੂੰ ਕੁਝ ਹੋਰ ਸਮੇਂ ਲਈ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾਵੇਗਾ। Post Views: 0