ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਵੱਡੇ ਘੁਟਾਲੇ ਦਾ ਇੰਕਸਾਫ ਕਰਾਂਗੇ ਕਲ – ਬਿਕਰਮ ਸਿੰਘ ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਕੱਲ੍ਹ ਦੁਪਹਿਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਦੇ ਕਥਿਤ ਵੱਡੇ ਘੁਟਾਲੇ ਦਾ ਪਰਦਾਫਾਸ਼ ਕੀਤਾ ਜਾਵੇਗਾ।