ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਰਹੇਗਾ ਜ਼ਾਰੀ – ਮੌਸਮ ਵਿਭਾਗ ਨੇ ਕਿਹਾ – – –

ਨਿਊਜ਼ ਪੰਜਾਬ

ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ ਹਾਲੇ ਜਾਰੀ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਕਾਰਨ ਠੰਢ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ।

News Punjab

 

ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਅਤੇ ਸੀਤ ਹਵਾਵਾਂ ਚੱਲਣਗੀਆਂ ਜਦੋਂ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਣਾ ਹੈ।