ਮੁੱਖ ਖ਼ਬਰਾਂ ਪੰਜਾਬ ਮੁਹਾਲੀ ਦੀ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖਿਆ February 25, 2022 News Punjab ਨਿਊਜ਼ ਪੰਜਾਬ 25 ਫਰਵਰੀ ਮੁਹਾਲੀ ਅਦਾਲਤ ਵਿੱਚ ਅੱਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। Post Views: 0