ਰਾਜ ਵਿੱਚ ਕੋਰੋਨਾ ਦੇ ਪੌਜੇਟਿਵ ਮਰੀਜ਼ ਗਿਣਤੀ 38 ਤੇ ਪੁੱਜ ਗਈ

ਮੀਡੀਆ ਬੁਲੇਟਿਨ-27-03-2020

ਚੰਡੀਗੜ੍ਹ , 27 ਮਾਰਚ ( ਗੁਰਪ੍ਰੀਤ ਸਿੰਘ – ਨਿਊਜ਼ ਪੰਜਾਬ ) ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਅੱਜ ਸ਼ਾਮ ਤੱਕ ਪ੍ਰਭਾਵਿਤ ਗਿਣਤੀ ਜਾਰੀ ਕੀਤੀ ਹੈ ਜਿਸ ਅਨੁਸਾਰ
ਰਾਜ ਵਿੱਚ ਕੋਰੋਨਾ ਦੇ ਪੌਜੇਟਿਵ ਮਰੀਜ਼ ਗਿਣਤੀ 38 ਤੇ ਪੁੱਜ ਗਈ ਹੈ | ਰਿਪੋਰਟ ਅਨੁਸਾਰ ——

ਕੋਵਿਡ-19(ਕੋਰੋਨਾ ਵਾਇਰਸ): ਪੰਜਾਬ

1 ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 789
2 ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ 789
3 ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 38
4 ਮਿ੍ਰਤਕਾਂ ਦੀ ਗਿਣਤੀ 01
5 ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 480
6 ਰਿਪੋਰਟ ਦੀ ਉਡੀਕ ਹੈ 271
7 ਠੀਕ ਹੋਏ 01

 

ਸੂਬੇ ਵਿੱਚ ਕੋਵਿਡ-19(ਕਰੋਨਾ ਵਾਇਰਸ) ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ।

o  3 ਮਾਮਲੇ ਐਸ.ਬੀ.ਐਸ. ਨਗਰ ਤੋਂ ਸਾਹਮਣੇ ਆਏ ਹਨ। ਇਹ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਏ ਸਨ।

o  1 ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਇਹ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਇਆ ਸੀ।

o  1 ਮਾਮਲਾ ਐਸ.ਏ.ਐਸ ਨਗਰ ਤੋਂ ਸਾਹਮਣੇ ਆਇਆ ਹੈ। ਇਹ ਮਹਿਲਾ ਪਾਜ਼ਟਿਵ ਕੇਸ ਦੇ ਸੰਪਰਕ ਵਿੱਚ ਆਈ ਸੀ।

o  ਅੰਮ੍ਰਿਤਸਰ ਵਿਖੇ ਦਾਖਲ ਇਕ ਵਿਅਕਤੀ ਦੀ ਰਿਪੋਰਟ ਨੈਗਟਿਵ ਆਈ ਹੈ  ਅਤੇ ਉਹ ਠੀਕ ਹੈ।

o  ਸਾਰੇ 36 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।

ਇਨਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।

ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

 

ਲੜੀ ਨੰ:

 

ਜ਼ਿਲਾ ਪੁਸ਼ਟੀ ਹੋਏ ਕੇਸਾਂ ਦੀ

ਗਿਣਤੀ

ਠੀਕ ਹੋਏ ਮੌਤਾਂ ਦੀ ਗਿਣਤੀ
1 ਐਸ.ਬੀ.ਐਸ ਨਗਰ 19 0 1
2 ਐਸ.ਏ.ਐਸ ਨਗਰ 06 0 0
3 ਹੁਸ਼ਿਆਰਪੁਰ 06 1 0
4 ਜਲੰਧਰ 05 0 0
5 ਅੰਮਿ੍ਰਤਸਰ 01 0<span style=”font-size: 18.0pt; font-family: Satluj; mso-bidi-font-family: ‘Arial Unicode M