ਹੇ ਪ੍ਰਭੂ! ਮੇਰਾ ਸੱਜਣ ਹੈਂ ਤਾਂ ਤੂੰ ਮੈਨੂੰ ਇਕ ਮੁਹਤ ਲਈ ਭੀ ਵੱਖਰਾ ਨਾਂ ਕਰ —-ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ– ( ਗੁਰਬਾਣੀ ਵਿਚਾਰ – ਟੱਚ ਕਰੋ )
ਡਖਣੇ ਮਃ ੫ ॥
ਡਖਣੇ ਪੰਜਵੀਂ ਪਾਤਿਸ਼ਾਹੀ।
Dakhanay, Fifth Mehl:
ਮਾਰੂ ਵਾਰ:੨ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੦੯੪

ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥
ਜੇਕਰ ਤੂੰ, ਹੇ ਪ੍ਰਭੂ! ਮੇਰਾ ਸੱਜਣ ਹੈਂ ਤਾਂ ਤੂੰ ਮੈਨੂੰ ਇਕ ਮੁਹਤ ਲਈ ਭੀ ਵੱਖਰਾ ਨਾਂ ਕਰ।
If You are my friend, then don’t separate Yourself from me, even for an instant.
ਮਾਰੂ ਵਾਰ² (ਮਃ ੫) (੨) ਸ. (ਮਃ ੫) ੧:੧ {੧੦੯੪} ੧੪

ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥
ਮੇਰੀ ਜਿੰਦੜੀ ਨੂੰ ਤੂੰ ਮੋਹ ਲਿਆ ਹੈ, ਮੈਂ ਕਦੋਂ ਤੈਨੂੰ ਵੇਖਾਂਗਾ, ਹੇ ਮੇਰੇ ਪ੍ਰੀਤਮ?
My soul is fascinated and enticed by You; when will I see You, O my Love? ||1||
ਮਾਰੂ ਵਾਰ² (ਮਃ ੫) (੨) ਸ. (ਮਃ ੫) ੧:੨ {੧੦੯੪} ੧੫

—————————— ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ ) ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ ਤੇ ਜਾਣ ਦੀ ਕ੍ਰਿਪਾਲਤਾ ਕਰੋ ਜੀ |