401ਵਾਂ ਪ੍ਰਕਾਸ਼ ਪੁਰਬ ਗੁਰੂ ਤੇਗ ਬਹਾਦੁਰ ਸਾਹਿਬ ਜੀ ਤੇ ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 21 ਅਪ੍ਰੈਲ 2022
ਨਿਊਜ਼ ਪੰਜਾਬ
401ਵਾਂ ਪ੍ਰਕਾਸ਼ ਪੁਰਬ ਗੁਰੂ ਤੇਗ ਬਹਾਦੁਰ ਸਾਹਿਬ ਜੀ ਤੇ ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ
AMRIT VELE DA HUKAMNAMA,
SRI DARBAR SAHIB, SRI AMRITSAR,
ANG-592,21-04-2022
*ਸਲੋਕੁ ਮ: ੩ ॥*
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
*सलोकु मः ३ ॥*
गुरमुखि सेव न कीनीआ हरि नामि न लगो पिआरु ॥ सबदै सादु न आइओ मरि जनमै वारो वार ॥ मनमुखि अंधु न चेतई कितु आइआ सैसारि ॥ नानक जिन कउ नदरि करे से गुरमुखि लंघे पारि ॥१॥
Shalok, Third Mehl: One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1||
ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥
जिस ने सतगुरु के संमुख हो कर न सेवा की, न परमात्मा के नाम में उस का प्यार ही लगा, शब्द में रस भी न आया, तो वह बार बार जन्म मरन में रहता है। अगर अँधा मनुख हरी को याद नहीं करता तो संसार में आने का क्या लाभ? हे नानक! जिन मनुखों पर वह मेहर की नजर करता है, वह सतगुरु के संमुख हो कर (संसार सागर से) पार उतरते हैं॥१॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!