ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ

ਸਤਬੀਰ ਸਿੰਘ ਗੋਸਲ ਪੀਏਯੂ ਲੁਧਿਆਣਾ ਦੇ ਵੀਸੀ ਨਿਯੁਕਤ, ਮੁੱਖ ਮੰਤਰੀ ਵੱਲੋਂ ਵਧਾਈਆਂ
ਨਿਊਜ਼ ਪੰਜਾਬ
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ , ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਦੇਂਦਿਆਂ
ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ ‘
ਦਿਤੀਆਂ ਹਨ।

Tweet

Bhagwant Mann
@BhagwantMann
ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ