ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ
ਨਿਊਜ਼ ਪੰਜਾਬ
ਚੰਡੀਗੜ, 3 ਸਤੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ।
ਸੂਚੀ ਮੁਤਾਬਕ, ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚ ਕੁੱਲ 55 ਅਧਿਆਪਕਾਂ ਸ਼ਾਮਲ ਹਨ, ਜਿਨਾਂ ਵਿੱਚ ਜ਼ਿਲਾ ਅੰਮਿ੍ਰਤਸਰ ਦੇ ਜੀ.ਐਮ.ਐਸ. ਲੋਹਾਰਕਾ ਕਲਾਂ ਦੇ ਰਾਜਨ ਅਤੇੇ ਜੀ.ਐਸ.ਐਸ.ਐਸ. ਝਿੱਤਾ ਕਲਾਂ ਦੇ ਸੰਜੇ ਕੁਮਾਰ, ਜ਼ਿਲਾ ਬਰਨਾਲਾ ਦੇ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਜੀ.ਐਸ.ਐਸ.ਐਸ. ਬਖ਼ਤਗੜ ਦੇ ਕਮਲਦੀਪ, ਜ਼ਿਲਾ ਬਠਿੰਡਾ ਦੇ ਜੀ.ਐਸ.ਐਸ.ਐਸ. ਸੇਲਬਰਾਹ ਦੇ ਅਮਨਦੀਪ ਸਿੰਘ ਸੇਖੋਂ, ਜ਼ਿਲਾ ਫ਼ਰੀਦਕੋਟ ਦੇ ਜੀ.ਐਚ.ਐਸ. ਬਹਿਬਲ ਕਲਾਂ ਦੇ ਪਰਮਿੰਦਰ ਸਿੰਘ, ਜ਼ਿਲਾ ਫ਼ਤਹਿਗੜ ਸਾਹਿਬ ਦੇ ਜੀ.ਐੱਸ.ਐੱਸ.ਐੱਸ. ਬਡਾਲੀ ਆਲਾ ਸਿੰਘ ਦੇ ਨੌਰੰਗ ਸਿੰਘ, ਜ਼ਿਲਾ ਫ਼ਾਜ਼ਿਲਕਾ ਦੇ ਜੀ.ਐੱਸ.ਐੱਸ.ਐੱਸ. ਮਾਹੂਆਣਾ ਬੋਦਲਾ ਦੀ ਸੋਮਾ ਰਾਣੀ ਅਤੇ ਜੀ.ਪੀ.ਐੱਸ. ਢਾਣੀ ਨੱਥਾ ਸਿੰਘ ਦੇ ਪ੍ਰਭਦੀਪ ਸਿੰਘ ਗੁੰਬਰ, ਜ਼ਿਲਾ ਫ਼ਿਰੋਜ਼ਪੁਰ ਦੇ ਜੀ.ਐੱਚ.ਐੱਸ. ਪੀਰ ਇਸਮਾਈਲ ਖ਼ਾਂ ਦੀ ਸੋਨੀਆ, ਜੀ.ਐਚ.ਐਸ. ਸੋਢੀ ਨਗਰ ਦੇ ਰਵੀਇੰਦਰ ਸਿੰਘ ਅਤੇ ਐਸ.ਜੀ.ਆਰ.ਐਮ. ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਰਾਕੇਸ਼ ਕੁਮਾਰ, ਜ਼ਿਲਾ ਗੁਰਦਾਸਪੁਰ ਦੇ ਜੀ.ਐਚ.ਐਸ. ਲੱਖਣ ਕਲਾਂ ਦੇ ਪਲਵਿੰਦਰ ਸਿੰਘ ਅਤੇ ਸ਼ਹੀਦ ਮੇਜਰ ਵਜਿੰਦਰ ਸਿੰਘ ਸਾਹੀ ਜੀ.ਐਚ.ਐਸ. ਗਿੱਲਾਂਵਾਲੀ (ਕਿਲਾ ਦਰਸ਼ਨ ਸਿੰਘ) ਦੇ ਜਸਵਿੰਦਰ ਸਿੰਘ, ਜ਼ਿਲਾ ਹੁਸ਼ਿਆਰਪੁਰ ਦੇ ਜੀ.ਐਸ.ਐਸ.ਐਸ. ਲਾਂਬੜਾ ਦੇ ਸੇਵਾ ਸਿੰਘ ਅਤੇ ਜੀ.ਐਮ.ਐਸ ਪੰਡੋਰੀ ਬਾਵਾ ਦਾਸ ਦੇ ਸੰਦੀਪ ਸਿੰਘ, ਜ਼ਿਲਾ ਕਪੂਰਥਲਾ ਦੇ ਜੀ.ਐਚ.ਐਸ ਮਨਸੂਰਵਾਲ ਦੋਨਾ ਦੀ ਸੁਨੀਤਾ ਸਿੰਘ, ਜ਼ਿਲਾ ਜਲੰਧਰ ਦੇ ਜੀ.ਐਸ.ਐਸ.ਐਸ. ਜਮੇਸਰ ਬੀ ਦੇ ਅਸ਼ੋਕ ਕੁਮਾਰ ਬਸਰਾ ਅਤੇ ਜੀ.ਐਸ.ਐਸ. ਨੂਰਪੁਰ ਦੇ ਦੀਪਕ ਕੁਮਾਰ, ਜ਼ਿਲਾ ਲੁਧਿਆਣਾ ਦੇ ਜੀ.ਐਮ.ਐਸ.ਐਸ.ਐਸ. ਪੀ.ਏ.ਯੂ. ਦੀ ਰੁਮਾਨੀ ਆਹੂਜਾ ਅਤੇ ਜੀ.ਐਸ.ਐਸ.ਐਸ. ਸ਼ੇਰਪੁਰ ਕਲਾਂ ਦੇ ਵਿਨੋਦ ਕੁਮਾਰ, ਜ਼ਿਲਾ ਮਲੇਰਕੋਟਲਾ ਦੇ ਜੀ.ਐਮ.ਐਸ. ਰਟੋਲਾਂ ਦੇ ਗੋਪਾਲ ਸਿੰਘ, ਜ਼ਿਲਾ ਮਾਨਸਾ ਦੇ ਜੀ.ਐੱਚ.ਐੱਸ. ਦੋਦੜਾ ਦੇ ਗੁਰਦਾਸ ਸਿੰਘ, ਜੀ.ਐੱਚ.ਐੱਸ. ਰਾਮਪੁਰ ਮੰਡੇਰ ਦੇ ਪਰਵਿੰਦਰ ਸਿੰਘ ਅਤੇ ਸ਼ਹੀਦ ਜਗਸੀਰ ਸਿੰਘ ਜੀ.ਐੱਸ.ਐੱਸ.ਐੱਸ. ਬੋਹਾ ਦੇ ਪਰਮਿੰਦਰ ਤਾਂਗੜੀ, ਜ਼ਿਲਾ ਮੋਗਾ ਦੇ ਜੀ.ਐੱਸ.ਐੱਸ.ਐੱਸ. ਕਪੂਰੇ ਦੇ ਬੂਟਾ ਸਿੰਘ, ਜ਼ਿਲਾ ਪਠਾਨਕੋਟ ਦੇ ਜੀ.ਐੱਸ.ਐੱਸ.ਐੱਸ. ਘੋਅ ਦੇ ਜੋਗਿੰਦਰ ਕੁਮਾਰ, ਜ਼ਿਲਾ ਪਟਿਆਲਾ ਦੇ ਜੀ.ਐਚ.ਐਸ. ਸਹਿਜਪੁਰ ਕਲਾਂ ਦੇ ਜੀਵਨ ਜੋਤ ਸਿੰਘ, ਜੀ.ਐਸ.ਐਸ.ਐਸ. ਮਲਟੀਪਰਪਜ਼ ਦੇ ਸੁਖਵੀਰ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਮਲਟੀਪਰਪਜ਼ ਸਮਾਰਟ ਸਕੂਲ ਪਟਿਆਲਾ ਦੇ ਰਾਜਵੰਤ ਸਿੰਘ, ਜ਼ਿਲਾ ਰੂਪਨਗਰ ਦੇ ਜੀ.ਐਸ.ਐਸ.ਐਸ. ਝੱਲੀਆਂ ਕਲਾਂ ਦੇ ਨਰਿੰਦਰ ਸਿੰਘ, ਜ਼ਿਲਾ ਐਸ.ਬੀ.ਐਸ. ਨਗਰ ਦੇ ਜੀ.ਐਸ.ਐਸ.ਐਸ. ਬੰਗਾ (ਜੀ) ਦੀ ਬਿੰਦੂ ਕੈਂਥ, ਜ਼ਿਲਾ ਸੰਗਰੂਰ ਦੇ ਜੀ.ਐਚ.ਐਸ. ਰਾਜਪੁਰਾ ਐਸ.ਐਸ.ਏ. ਐਮ.ਪਲਾਨ ਦੇ ਕੁਲਵੀਰ ਸਿੰਘ, ਜ਼ਿਲਾ ਤਰਨ ਤਾਰਨ ਦੇ ਜੀ.ਐਸ.ਐਸ.ਐਸ. ਦੁਬਲੀ ਦੇ ਇੰਦਰਪ੍ਰੀਤ ਸਿੰਘ, ਜ਼ਿਲਾ ਬਰਨਾਲਾ ਦੇ ਜੀ.ਪੀ.ਐਸ. ਰੂੜੇਕੇ ਕਲਾਂ ਦੇ ਨਿਤਿਨ ਸੋਢੀ ਅਤੇ ਜੀ.ਪੀ.ਐਸ. ਸੁਰਜੀਤਪੁਰਾ ਦੀ ਸੁਖਵਿੰਦਰ ਕੌਰ, ਜ਼ਿਲਾ ਬਠਿੰਡਾ ਦੇ ਜੀ.ਪੀ.ਐਸ. ਬਾਂਗਰ ਮੁਹੱਬਤ ਦੇ ਜਗਸੀਰ ਸਿੰਘ ਅਤੇ ਜੀ.ਪੀ.ਐਸ. ਨਥਾਣਾ (ਲੜਕੇ) ਦੇ ਸੁਖਪਾਲ ਸਿੰਘ, ਜ਼ਿਲਾ ਫ਼ਤਹਿਗੜ ਸਾਹਿਬ ਦੇ ਜੀ.ਪੀ.ਐਸ. ਬੱਸੀ-3 ਦੀ ਰਜਿੰਦਰ ਕੌਰ, ਜ਼ਿਲਾ ਫ਼ਾਜ਼ਿਲਕਾ ਦੇ ਜੀ.ਪੀ.ਐਸ. ਦੀਵਾਨ ਖੇੜਾ ਦੇ ਸੁਰਿੰਦਰ ਕੁਮਾਰ ਅਤੇ ਜੀ.ਪੀ.ਐਸ. ਕੇਰਾ ਖੇੜਾ ਦੇ ਹਰੀਸ਼ ਕੁਮਾਰ, ਜ਼ਿਲਾ ਫ਼ਿਰੋਜ਼ਪੁਰ ਦੇ ਜੀ.ਪੀ.ਐਸ. ਮੁੱਦਕੀ ਦੇ ਬਿਬੇਕਾ ਨੰਦ, ਜ਼ਿਲਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਬਾੜੀਆਂ ਕਲਾਂ ਦੇ ਜਸਵੀਰ ਸਿੰਘ ਅਤੇ ਜੀ.ਪੀ.ਐਸ. ਭਡਿਆਰ ਦੇ ਨਿਤਿਨ ਸੁਮਨ, ਜ਼ਿਲਾ ਲੁਧਿਆਣਾ ਦੇ ਜੀ.ਪੀ.ਐਸ. ਘੁੰਗਰਾਲੀ ਰਾਜਪੂਤਾਂ ਦੇ ਵਿਕਾਸ ਕਪਿਲਾ, ਜ਼ਿਲਾ ਮਲੇਰਕੋਟਲਾ ਦੇ ਜੀ.ਪੀ.ਐਸ. ਫਰਵਾਲੀ ਦੇ ਅੰਮਿ੍ਰਤਪਾਲ ਸਿੰਘ ਉੱਪਲ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਪੀ.ਐਸ. ਚੱਕ ਬਸਤੀ ਰਾਮਨਗਰ ਦੀ ਕੰਵਲਜੀਤ ਕੌਰ, ਜ਼ਿਲਾ ਪਟਿਆਲਾ ਦੇ ਕਨਸੂਹਾ ਕਲਾਂ ਦੇ ਗੁਰਮੀਤ ਸਿੰਘ, ਜੀ.ਪੀ.ਐਸ. ਸ਼ੰਭੂ ਕਲਾਂ ਦੀ ਹਰਪ੍ਰੀਤ ਕੌਰ ਅਤੇ ਜੀ.ਪੀ.ਐਸ. ਤਿ੍ਰਪੜੀ ਦੀ ਅਮਨਦੀਪ ਕੌਰ, ਜ਼ਿਲਾ ਰੂਪਨਗਰ ਦੇ ਜੀ.ਪੀ.ਐਸ. ਗੰਭੀਰਪੁਰ ਲੋਅਰ ਦੇ ਸੰਜੀਵ ਕੁਮਾਰ, ਜ਼ਿਲਾ ਐਸ.ਬੀ.ਐਸ. ਨਗਰ ਦੇ ਜੀ.ਪੀ.ਐਸ. ਲੰਗੜੋਆ ਦੇ ਰਮਨ ਕੁਮਾਰ, ਜ਼ਿਲਾ ਸੰਗਰੂਰ ਦੇ ਜੀ.ਪੀ.ਐਸ. ਸਤੋਜ ਦੇ ਗੁਰਵਿੰਦਰ ਸਿੰਘ, ਜ਼ਿਲਾ ਐਸ.ਏ.ਐਸ. ਨਗਰ ਦੇ ਜੀ.ਪੀ.ਐਸ. ਸਿਆਉ ਦੇ ਤਜਿੰਦਰ ਸਿੰਘ, ਜ਼ਿਲਾ ਤਰਨ ਤਾਰਨ ਦੇ ਜੀ.ਈ.ਐਸ. ਗੋਹਲਵੜ ਦੀ ਰਜਨੀ ਅਤੇ ਜੀ.ਪੀ.ਐਸ. ਜਵੰਦਪੁਰ ਦੇ ਗੁਰਵਿੰਦਰ ਸਿੰਘ ਸ਼ਾਮਲ ਹਨ।
ਇਸੇ ਤਰਾਂ ਕੁੱਲ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਗਿਆ ਹੈ, ਜਿਨਾਂ ਵਿੱਚ ਜ਼ਿਲਾ ਅੰਮਿ੍ਰਤਸਰ ਦੇ ਜੀ.ਐਸ.ਐਸ.ਐਸ. ਚੱਬਾ ਦੀ ਮਹਿਕ ਕਪੂਰ, ਜ਼ਿਲਾ ਫ਼ਾਜ਼ਿਲਕਾ ਦੇ ਜੀ.ਐਚ.ਐਸ. ਚਵਾੜਿਆਂ ਵਾਲੀ ਦੀ ਸੋਨਿਕਾ ਗੁਪਤਾ, ਜ਼ਿਲਾ ਕਪੂਰਥਲਾ ਦੇ ਜੀ.ਐਚ.ਐਸ. ਇੱਬਨ ਦੇ ਜਸਪਾਲ ਸਿੰਘ, ਜ਼ਿਲਾ ਮਾਨਸਾ ਦੇ ਜੀ.ਐਸ.ਐਸ.ਐਸ. ਗਰਲਜ਼ ਬੁਢਲਾਡਾ ਦੀ ਰੇਣੂ ਬਾਲਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਐਸ.ਐਸ.ਐਸ. ਮਲੋਟ (ਲੜਕੀਆਂ) ਦੇ ਲੱਕੀ ਗੋਇਲ, ਜ਼ਿਲਾ ਐਸ.ਏ.ਐਸ. ਨਗਰ ਦੇ ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਦੀ ਚੀਨੂੰ, ਜ਼ਿਲਾ ਬਠਿੰਡਾ ਦੇ ਜੀ.ਪੀ.ਐਸ. ਵਾਂਦਰ ਪੱਤੀ ਕੋਟ ਸ਼ਮੀਰ ਦੇ ਜਤਿੰਦਰ ਕੁਮਾਰ, ਜ਼ਿਲਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਚਡਿਆਲ ਦੀ ਵੰਦਨਾ ਹੀਰ, ਜ਼ਿਲਾ ਰੂਪਨਗਰ ਦੇ ਜੀ.ਪੀ.ਐਸ. ਰਾਏਪੁਰ ਸਾਨੀ ਦੀ ਸਤਨਾਮ ਕੌਰ ਅਤੇ ਜ਼ਿਲਾ ਸੰਗਰੂਰ ਦੇ ਜੀ.ਪੀ.ਐਸ. ਲਹਿਰਾਗਾਗਾ (ਲੜਕੀਆਂ) ਦੇ ਹਿਮਾਂਸ਼ੂ ਸਿੰਗਲਾ ਸ਼ਾਮਲ ਹਨ।
ਇਸੇ ਤਰਾਂ ਐਡਮਿਨੀਸਟ੍ਰੇਟਿਵ ਐਵਾਰਡਾਂ ਦੀ ਸੂਚੀ ਵਿੱਚ 9 ਅਧਿਆਪਕ ਸ਼ਾਮਲ ਹਨ, ਜਿਨਾਂ ਵਿੱਚ ਜ਼ਿਲਾ ਬਰਨਾਲਾ ਦੇ ਡੀ.ਈ.ਓ. (ਐਸ.ਈ/ਈ.ਈ) ਸਰਬਜੀਤ ਸਿੰਘ ਤੂਰ, ਜ਼ਿਲਾ ਗੁਰਦਾਸਪੁਰ ਦੇ ਡੀ.ਈ.ਓ. (ਐਸ.ਈ.) ਹਰਪਾਲ ਸਿੰਘ, ਜ਼ਿਲਾ ਫ਼ਰੀਦਕੋਟ ਦੇ ਡੀ.ਈ.ਓ. (ਐਸ.ਈ) ਪਰਦੀਪ ਕੁਮਾਰ, ਜ਼ਿਲਾ ਪਟਿਆਲਾ ਦੇ ਡਾਇਟ ਪਿ੍ਰੰਸੀਪਲ ਸੰਦੀਪ ਨਾਗਰ, ਜ਼ਿਲਾ ਸ੍ਰੀ ਫ਼ਤਹਿਗੜ ਸਾਹਿਬ ਦੀ ਬੀ.ਪੀ.ਈ.ਓ ਜਖਵਾਲੀ ਡਾ. ਬਲਵੀਰ ਕੌਰ, ਜ਼ਿਲਾ ਫ਼ਾਜ਼ਿਲਕਾ ਦੇ ਬੀ.ਪੀ.ਈ.ਓ. ਜਲਾਲਾਬਾਦ-1 ਜਸਪਾਲ ਸਿੰਘ, ਜ਼ਿਲਾ ਗੁਰਦਾਸਪੁਰ ਦੇ ਬੀ.ਪੀ.ਈ.ਓ ਧਾਰੀਵਾਲ-1 ਨੀਰਜ ਕੁਮਾਰ, ਜ਼ਿਲਾ ਜਲੰਧਰ ਦੇ ਬੀ.ਪੀ.ਈ.ਓ. ਕਰਤਾਰਪੁਰ ਬਾਲ ਕਿ੍ਰਸਨ ਮਹਿਮੀ ਅਤੇ ਜ਼ਿਲਾ ਪਟਿਆਲਾ ਦੇ ਬੀ.ਪੀ.ਈ.ਓ. ਪਟਿਆਲਾ-2 ਪਿ੍ਰਥੀ ਸਿੰਘ ਸ਼ਾਮਲ ਹਨ।
LIST OF 74 TEACHERS SELECTED FOR TEACHERS STATE AWARDS-2022
News Punjab
Chandigarh, September 3: The Punjab School Education Department today issued list of teachers, who have been selected for Teachers State Awards-2022.
As per the list, the teachers selected for State Awards included; Rajan from GMS Loharka Kalan and Sanjay Kumar from GSSS Jhita Kalan of district Amritsar, Kamaldeep from Shaheed Sepoy Dharamveer Kumar GSSS Bakhatgarh of district Barnala, Amanadeep Singh Sekhon from GSSS Sailbrah of district Bathinda, Parminder Singh from GHS Behbal Kalan of district Faridkot, Naurang Singh from GSSS Badali Ala Singh of district Fatehgarh Sahib, Soma Rani from GSSS Mahuana Bodla and Prabhdeep Singh Gumbar from GPS Dhani Natha Singh of district Fazilka, Sonia from GHS Pir Ismail Khan, Ravi Inder Singh from GHS Sodhi Nagar and Rakesh Kumar from SGRM Govt. Girls Senior Secondary Smart School Zira of district Ferozepur, Palwinder Singh from GHS Lakhan Kalan and Jaswinder Singh from Shaheed Major Vajinder Singh Sahi GHS Gillanwali (Qila Darshan Singh) of district Gurdaspur, Sewa Singh from GSSS Lambra and Sandeep Singh from GMS Pandori Bawa DAS of district Hoshiarpur, Suneeta Singh from GHS Mansoorwal Dona of district Kapurthala, Ashok Kumar Basra from GSSS Jameshpur B and Deepak Kumar from GSS Nurpur of district Jalandhar, Rumani Ahuja from GMSSS PAU and Vinod Kumar of GSSS Sherpur kalan of district Ludhiana,
Jasvir Singh from GPS Barian Kalan G and Nitin Suman from GPS Bhadiar of district Hoshiarpur, Vikas Kapila from GPS Ghungrali Rajputan of district Ludhiana, Amritpal Singh Uppal from GPS Pharwali of district Malerkotla, Kanwaljeet Kaur from GPS Chak Basti Ramnagar of district Sri Muktsar Sahib, Gurmeet Singh from GPS Kanshua Kalan, Harpreet Kaur from GPS Shambu Kalan and Amandeep Kaur from GPS Tripuri of district Patiala, Sanjeev Kumar from GPS Gambhirpur Lower of district Roopnagar, Raman Kumar from GPS Langroya of district SBS Nagar, Gurvinder Singh from GPS Satoj of district Sangrur, Tejinder Singh from GPS Siau of district SAS Nagar, Rajni from GES Gohalwarh and Gurwinder Singh from GPS Jawandpur of district Tarn Taran.
Similarly, 10 teachers, who would be given Young Teacher Award, included; Mahak Kapoor from GSSS Chabba of district Amritsar, Sonika Gupta from GHS Chuwarian Wali of district Fazilka, Jaspal Singh from GHS Ibban of district Kapurthala, Renu Bala from GSSS Girls Budhlada of district Mansa, Lucky Goyal from GSSS Malout (G) of district Sri Muktsar Sahib, Chinu from Shaheed Subedar Balbir Singh Govt. High School Dappar of district SAS Nagar, Jatinder Kumar from GPS Wander Patti Kot Shamir of district Bathinda, Vandana Heer from GPS Chadial of district Hoshiarpur, Satnam Kaur from GPS Raipur Sani of district Roopnagar and Himanshu Singla from GPS Lehragaga (Girls) of district Sangrur.
Likewise, 9 Administrative Awards would be bestowed upon the teachers, which included; Sarbjeet Singh Toor DEO (SE/EE) of district Barnala, Harpal Singh, DEO (SE) of district Gurdaspur, Pardeep Kumar Dy DEO (SE) district Faridkot, Sandeep Nagar DIET Principal of district Patiala, Balvir Kaur BPEO Jakhwali of district Fatehgarh Sahib, Jaspal Singh BPEO Jalalabad-1 of district Fazilka, Neeraj Kumar BPEO Dhariwal-1 of district Gurdaspur, Bal Krishan Mehmi BPEO Kartarpur of district Jalandhar and Prithi Singh BPEO Patiala-2 of district Patiala.
Post Views: 0