ਮੁੱਖ ਖ਼ਬਰਾਂਸਿਹਤ ਸੰਭਾਲ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ September 30, 2022 News Punjab ਚੰਡੀਗੜ੍ਹ, 30 ਸਿਤੰਬਰ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਦੁਆਰਾ ਦਿੱਤੀ