ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ – ਕੇਸ ਵੀ ਦਰਜ – ਪੰਜਾਬ ਪੁਲੀਸ ਦੇ ਡੀਜੀਪੀ ਨੇ ਕੀਤਾ ਐਲਾਨ

ਨਿਊਜ਼ ਪੰਜਾਬ
ਚੰਡੀਗੜ੍ਹ , 2 ਅਕਤੂਬਰ – ਗੈਂਗਸਟਰ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਨੂੰ ਧਾਰਾ-311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਧਾਰਾ 222,224,225-ਏ, 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਇਹ ਜਾਣਕਾਰੀ ਆਪਣੇ ਟਵੀਟਰ ਅਕਾਊਂਟ ’ਤੇ ਪੋਸਟ ਪਾ ਕੇ ਦਿੱਤੀ ਗਈ ਹੈ।

ਗੈਂਗਸਟਰ ਟੀਨੂੰ ਦੇ ਫ਼ਰਾਰ ਹੋਣ ਬਾਰੇ ਸਬੰਧਿਤ ਖਬਰ ਵੇਰਵੇ ਨਾਲ ਪੜ੍ਹਣ ਲਈ ਇਸ ਲਿੰਕ ਨੂੰ ਟੱਚ ਕਰੋ https://newspunjab.net/?p=33039

——–

Tweet

DGP Punjab Police
@DGPPunjabPolice

Tweet

Punjab Police India
@PunjabPoliceInd