Tweet

@BhagwantMann
ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ.. ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ.. ਜੋ ਕਹਿੰਦੇ ਹਾਂ, ਉਹ ਕਰਦੇ ਹਾਂ..