ਰੋਗਾਂ ਤੋਂ, ਸੋਗਾਂ ਤੋਂ, ਜਲ ਦੇ ਜੀਵ ਜੰਤੂਆਂ ਤੋਂ ਅਨੇਕ ਢੰਗਾਂ ਨਾਲ ਬਚਾਉਂਦਾ ਹੈ —ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ– ( ਗੁਰਬਾਣੀ ਵਿਚਾਰ – ਟੱਚ ਕਰੋ )

ਰੋਗਨ ਤੇ ਅਰੁ ਸੋਗਨ ਤੇ  ਜਲ ਜੋਗਨ ਤੇ  ਬਹੁ ਭਾਂਤਿ ਬਚਾਵੈ ॥
( ਅਕਾਲ ਪੁਰਖ ) ਰੋਗਾਂ ਤੋਂ, ਸੋਗਾਂ ਤੋਂ, ਜਲ ਦੇ ਜੀਵ ਜੰਤੂਆਂ ਤੋਂ ਅਨੇਕ ਢੰਗਾਂ ਨਾਲ ਬਚਾਉਂਦਾ ਹੈ।
ਅਕਾਲ ਉਸਤਤਿ   ੨੪੮/੧                                                                                                                                                                         —————————- ———————————-   ————————— ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ  ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ  ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ )  ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ ਤੇ ਜਾਣ ਦੀ ਕ੍ਰਿਪਾਲਤਾ ਕਰੋ ਜੀ |