ਦਿੱਲੀ – ਪਟਾਕੇ ਚਲਾਉਣ ਅਤੇ ਖਰੀਦਣ ਵਾਲਿਆਂ ਨੂੰ ਜੁਰਮਾਨੇ ਦੇ ਨਾਲ ਛੇ ਮਹੀਨੇ ਦੀ ਜੇਲ੍ਹ ਹੋਵੇਗੀ

ਦਿੱਲੀ , 19 ਅਕਤੂਬਰ – ਦਿੱਲੀ ‘ਚ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਵਿਕਰੀ ‘ਤੇ 5,000 ਰੁਪਏ ਤੱਕ ਦਾ ਜ਼ੁਰਮਾਨਾ ਅਤੇ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋਵੇਗੀ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਜੇਕਰ ਕੋਈ ਪਟਾਕੇ ਫੂਕਦਾ ਜਾਂ ਖਰੀਦਦਾ ਪਾਇਆ ਗਿਆ ਤਾਂ ਉਸ ਨੂੰ 200 ਰੁਪਏ ਜੁਰਮਾਨਾ ਅਤੇ ਛੇ ਮਹੀਨੇ ਦੀ ਕੈਦ ਹੋਵੇਗੀ। ਦੀਵਾਲੀ ‘ਤੇ ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕੁੱਲ 408 ਟੀਮਾਂ ਦਾ ਗਠਨ ਕੀਤਾ ਗਿਆ ਹੈ।

https://twitter.com/i/broadcasts/1YpJkgbDOlZJj

Hon’ble Environment Minister Sh.

Addressing an Important Press Conference 

@AamAadmiParty
Hon’ble Environment Minister Sh. @AapKaGopalRai Addressing an Important Press Conference|LIVE