ਦ ਸਿੱਖ ਹੋਪ ਚੈਰੀਟੇਬਲ ਟਰੱਸਟ ਵੱਲੋਂ ਅੱਜ ਗੁਰਮਤਿ ਸਮਾਗਮ

ਨਿਊਜ਼ ਪੰਜਾਬ

ਚੰਡੀਗੜ੍ਹ, 19 ਨਵੰਬਰ – ਦ ਸਿੱਖ ਹੋਪ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਐਂਡ ਸਿੰਧ ਬੈੰਕ ਦੇ ਸਾਬਕਾ ਚੇਅਰਮੈਨ ਸਵਰਗੀ ਡਾ. ਇੰਦਰਜੀਤ ਸਿੰਘ ਦੀ ਯਾਦ ਵਿੱਚ ਅੱਜ ਸ਼ਨੀਵਾਰ ਨੂੰ ਗੁਰਦੁਆਰਾ ਸਾਚਾ ਧਨ ਮੋਹਾਲੀ ਵਿਖ਼ੇ ਸ਼ਾਮ 4.30 ਤੋਂ 9.30 ਵਜੇ ਰਾਤ ਤੱਕ ਗੁਰਮਤਿ ਸਮਾਗਮ ਕੀਤਾ ਜਾ ਰਿਹਾ,