ਸੰਘਣੀ ਧੁੰਦ ਕਾਰਣ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਪੜ੍ਹੋ ਸਮਾਂ ਸਾਰਣੀ..

ਨਿਊਜ਼ ਪੰਜਾਬ,

ਚੰਡੀਗੜ੍ਹ, 20 ਦਿਸੰਬਰ

ਸੰਘਣੀ ਧੁੰਦ ਕਾਰਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ, ਗੈਰ ਸਰਕਾਰੀ ਅਤੇ ਨਿੱਜੀ ਸਕੂਲਾਂ ਦਾ ਸਵੇਰ ਖੁੱਲਣ ਦਾ ਸਮਾਂ 10 ਵਜੇ ਕਰ ਦਿੱਤਾ ਹੈ। ਇਹ ਹੁਕਮ 21 ਦਿਸੰਬਰ ਤੋਂ 21 ਜਨਵਰੀ ਤੱਕ ਲਾਗੂ ਰਹਿਣਗੇ।