ਮਸ਼ਹੂਰ ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮੌਤ – ਸਾਥੀ ਕਲਾਕਾਰ ਗ੍ਰਿਫਤਾਰ

 

Image

ਸਬ ਟੀਵੀ ਦੇ ਮਸ਼ਹੂਰ ਟੀਵੀ ਸੀਰੀਅਲ ਅਲੀਬਾਬਾ ਦੀ ਲੀਡ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਕੱਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੇ ਤੁਰੰਤ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪੁੱਛਗਿੱਛ ਦੌਰਾਨ ਅਭਿਨੇਤਰੀ ਦੀ ਮਾਂ ਨੇ ਸਹਿ-ਕਲਾਕਾਰ ਸ਼ੀਜ਼ਾਨ ਖਾਨ ‘ਤੇ ਅਭਿਨੇਤਰੀ ਦੀ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸਹਿ-ਕਲਾਕਾਰ ਸ਼ੀਜ਼ਾਨ ਖਾਨ ਨੂੰ ਗ੍ਰਿਫਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ , ਮੁੰਬਈ ਦੀ ਵਸਈ ਅਦਾਲਤ ਨੇ ਸ਼ੀਜ਼ਾਨ ਖਾਨ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।Image

ImageImageImageImage