ਵੀਰ ਬਾਲ ਦਿਵਸ – ਕੇਂਦਰ ਸਰਕਾਰ ਕਲ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਵ ਪੱਧਰ ਤੇ ਵਿਸ਼ੇਸ਼ ਯਾਦਗਾਰੀ ਸਮਾਗਮ ਕਰੇਗੀ – ਵੇਖੋ ਦੇਸ਼-ਵਿਦੇਸ਼ ਵਿੱਚ ਹੋ ਰਹੀਆਂ ਤਿਆਰੀਆਂ

 

ਕੇਂਦਰ ਸਰਕਾਰ ਵਲੋਂ ਕਲ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਵ ਪੱਧਰ ਤੇ ਵਿਸ਼ੇਸ਼ ਯਾਦਗਾਰੀ ਸਮਾਗਮ ਕੀਤੇ ਜਾ ਰਹੇ ਹਨ । ਦੇਸ਼ ਦੀਆਂ ਵੱਖ ਵੱਖ ਸੂਬਾ ਸਰਕਾਰਾਂ ਅਤੇ ਵਿਸ਼ਵ ਵਿਚਲੇ ਭਾਰਤੀ ਦੂਤਾਵਾਸ ਸਮਾਗਮ ਕਰਨ ਗੇ । ਅੱਜ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਮਹਾਰਾਸ਼ਟਰ ਸਰਕਾਰ ਨੇ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਮਾਗਮ ਆਰੰਭ ਕੀਤਾ। ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ.ਕੁਲਤਾਰ ਸਿੰਘ ਸੰਧਵਾਂ ਵੀ ਸ਼ਾਮਲ ਹੋਏ। ਦਿੱਲੀ ਵਿਚ ਹੋ ਰਹੇ ਪ੍ਰੋਗਰਾਮ ਦੀ ਅੱਜ ਰਹਿਸਲ ਵੀ ਕੀਤੀ ਗਈ।, ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵੀਰ ਬਾਲ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਅੱਜ ਮਨ ਕੀ ਬਾਤ ’ਚ ਕਿਹਾ, ‘26 ਦਸੰਬਰ ਨੂੰ ਪਹਿਲਾ ਵੀਰ ਬਾਲ ਦਿਵਸ ਹੈ ਅਤੇ ਮੈਨੂੰ ਨਵੀਂ ਦਿੱਲੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲੇਗਾ।’ ਇਸ ਸਾਲ 9 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ।

MoCA_GoI
@MoCA_GoI

is organising a digital exhibition on 26th December 2022, to honour and showcase the courage and sacrifice of Baba Fateh Singh and Baba Zorawar Singh.

ImageImage

ImageIndiainToronto
@IndiainToronto

Image

India in Malaysia
@hcikl

Image

Image

India in Switzerland & Liechtenstein
@IndiainSwiss

has marked 26th Dec as #VeerBaalDiwas in tribute to the sons of Guru Gobind Singh for their supreme sacrifice. A digital exhibition to showcase the courage & sacrifice of Sahibzades can be seen at amritmahotsav.nic.in/veer-baal-diwa #AmritMahotsav

Image

India in Laos
@IndianEmbLaos

Image

India in Malaysia
@hcikl
India in New York
@IndiainNewYork